ਧਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਰਾ. ਦੇਖੋ, ਧੜਾ. “ਪੁਨ ਕਹਿ ਬਾਟ ਧਰਾ ਅਨਵਾਯੋ.” (ਗੁਪ੍ਰਸੂ) ਵੱਟਾ ਅਤੇ ਧੜਾ ਮੰਗਵਾਇਆ। ੨ ਧਾਰਣ ਕੀਤਾ. ਧਾਰਿਆ। ੩ ਆਧਾਰ. ਆਸਰਾ. “ਸੋ ਦਰਵੇਸੁ ਜਿਸੁ ਸਿਫਤਿ ਧਰਾ.” (ਮਾਰੂ ਸੋਲਹੇ ਮ: ੫) ੪ ਸੰ. ਧਰਤੀ. ਜ਼ਮੀਨ। “ਵਡਭਾਗਨ ਜਾਨਹੁ ਇਹ ਧਰਾ। ਜਿਸ ਤੇ ਆਨਿ ਗੁਰੂ ਪਗ ਧਰਾ.” (ਗੁਪ੍ਰਸੂ) ੫ ਮਿੰਜ. ਮੱਜਾ. ਮਿੱਝ । ੬ ਨਾੜੀ. ਰਗ। ੭ ਦੇਖੋ, ਉਪਲ੖਴ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5243, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧਰਾ (ਸੰ.। ਸੰਸਕ੍ਰਿਤ) ੧. ਪ੍ਰਿਥਵੀ

੨. (ਸੰਸਕ੍ਰਿਤ ਧਾਰਣ। ਪੰਜਾਬੀ ਧਰਣਾ ਤੋਂ) ਧਰਿਆ, ਰਖਿਆ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.