ਧਾਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਾਵਾ (ਨਾਂ,ਪੁ) ਹੱਲਾ; ਹਮਲਾ; ਚੜ੍ਹਾਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3332, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧਾਵਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਾਵਾ 1 [ਨਾਂਪੁ] ਹਮਲਾ , ਆਕਰਮਣ 2 [ਨਾਂਪੁ] ਹੱਲਾ; ਇੱਕ ਫੁੱਲ ਜਿਸ ਤੋਂ ਸ਼ਰਾਬ ਬਣਦੀ ਹੈ, ਮਹੂਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3319, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧਾਵਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਾਵਾ. ਸੰਗ੍ਯਾ—ਦੌੜ. ਭਾਜ। ੨ ਹੱਲਾ. ਹ਼ਮਲਾ. ਦੇਖੋ, ਧਾਵ। ੩ ਦੇਖੋ, ਧਾਇ ੨. ਇਸ ਦਾ ਫੁੱਲ ਸ਼ਰਾਬ ਦਾ ਇੱਕ ਪ੍ਰਸਿੱਧ ਮਸਾਲਾ ਹੈ. “ਗੁੜ ਕਰਿ ਗਿਆਨੁ ਧਿਆਨੁ ਕਰਿ ਧਾਵੈ.” (ਆਸਾ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3126, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧਾਵਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧਾਵਾ ਦੌੜਦਾ, ਭੱਜਦਾ- ਖੋੜੇ ਛਾਡਿ ਨ ਦਹ ਦਿਸ ਧਾਵਾ। ਵੇਖੋ ਧਾਵੈ ੨।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3098, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.