ਧੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੀ (ਨਾਂ,ਇ) ਸੰਤਾਨ ਦੇ ਰੂਪ ਵਿੱਚ ਜਨਮੀ ਪੁੱਤਰੀ; ਬੇਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੀ [ਨਾਂਇ] ਬੇਟੀ, ਪੁਤਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੀ. ਸੰ. ਧਾ—ਧਾਰਣ ਕਰਨਾ, ਆਧਾਰ ਰੂਪ ਹੋਣਾ, ਗੁਪਤ ਹੋਣਾ, ਇੱਛਾ ਕਰਨਾ। ੨ ਸੰਗ੍ਯਾ—ਬੁੱਧਿ. ਸਮਝ. ਅ਼ਕ਼ਲ. “ਵਿਸਾਲ ਧੀ ਪ੍ਰਬਲ ਹੈ.” (ਗੁਪ੍ਰਸੂ) ੩ ਮਨ । ੪ ਕਰਮ । ੫ ਵਿਚਾਰ. ਧ੍ਯਾਨ। ੬ ਇੱਛਾ। ੭ ਸੰ. ਧੀਤਾ. ਬੇਟੀ. ਪੁਤ੍ਰੀ. “ਪੁਤ ਧੀ ਖਾਇ.” (ਗਉ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4021, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧੀ (ਸੰ.। ਸੰ.। ਸੰਸਕ੍ਰਿਤ ਦੁਹਿਤਾ। ਪ੍ਰਾਕ੍ਰਿਤ ਦੁਹਿਆ ਯਾ ਧੁਆ। ਪੰਜਾਬੀ ਧੀਅ, ਧੀ) ਬੇਟੀ , ਲੜਕੀ। ਯਥਾ-‘ਮੇਰਾ ਪੁਤੁ ਧੀ ਖਾਇ’।

੨. (ਸੰਸਕ੍ਰਿਤ ਧੀ) ਬੁਧੀ , ਅਕਲ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3974, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.