ਧੀਰਮੱਲੀਏ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਧੀਰਮੱਲੀਏ: ਧੀਰਮੱਲ ਸੋਢੀ (ਵੇਖੋ) ਦੀ ਸੰਤਾਨ ਲਈ ਆਮ ਤੌਰ ’ਤੇ ‘ਧੀਰਮੱਲੀਏ’ ਸ਼ਬਦ ਵਰਤਿਆ ਜਾਂਦਾ ਹੈ। ਧੀਰਮੱਲ ਦੇ ਅਨੁਯਾਈਆਂ ਅਥਵਾ ਸੇਵਕਾਂ ਨੂੰ ਵੀ ‘ਧੀਰਮੱਲੀਏ’ ਕਿਹਾ ਜਾਂਦਾ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2249, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First