ਧੂਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂਣੀ (ਨਾਂ,ਇ) ਬਲਦੇ ਕੱਖ-ਕਾਨ ਦੀ ਢੇਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੂਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂਣੀ [ਨਾਂਇ] ਬਲ਼ਦੇ ਬਾਲਣ ਦੀ ਢੇਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4625, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੂਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂਣੀ ਸੰਗ੍ਯਾ—ਧੂਮ੎ਥਾਨ. ਧੂਆਂ. ਧੂਈਂ. ਦੇਖੋ, ਧੂਆਂ। ੨ ਧੂਹਣਾ (ਘਸੀਟਣਾ) ਦਾ ਸੰਖੇਪ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧੂਣੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧੂਣੀ (ਸੰ.। ਸੰਸਕ੍ਰਿਤ ਧੂਮ੍ਰ। ਦੇਖੋ , ਧੂਈ) (ਅੱਗ) ਸੇਕਣ ਦੀ ਧੂਣੀ, ਜਿਥੇ ਅੱਗ ਨਿੱਕੀ ਨਿੱਕੀ ਬਲੇ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4406, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.