ਧੇਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੇਲਾ (ਨਾਂ,ਪੁ) ਪੁਰਾਣੇ ਇੱਕ ਪੈਸੇ ਦੇ ਅੱਧ ਦਾ ਸਿੱਕਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5069, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੇਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੇਲਾ [ਨਾਂਪੁ] ਪੁਰਾਣੇ ਪੈਸੇ ਦੇ ਅੱਧੇ ਮੁੱਲ ਦਾ ਸਿੱਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5063, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੇਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੇਲਾ. ਦੇਖੋ, ਅਧੇਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5000, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਸੋਧਾਂ: 1.ਪਹਿਲਾਂ ਧੌਲਾ ਪਿੰਡ ਸੰਗਰੂਰ ਜ਼ਿਲ੍ਹੇ ਵਿਚ ਸੀ ਹੁਣ ਬਰਨਾਲਾ ਜ਼ਿਲ੍ਹਾ ਬਣਨ ਤੋਂ ਬਾਅਦ ਇਸ ਜ਼ਿਲ੍ਹੇ ਵਿਚ ਪੈਂਦਾ ਹੈ। 2. ਗੁਰਦੁਆਰਾ ਸੋਹੀਆਣਾ ਸਾਹਿਬ ਦੀ ਵਿਵਸਥਾ ਲਈ ਹੰਡਿਆਇਆ ਤੋਂ ਵੱਖਰੀ ਕਮੇਟੀ ਹੈ।


Gursewak Singh Dhaula, ( 2021/08/31 01:2740)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.