ਧੰਨੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੰਨੁ. ਸੰ. ਧਨ੍ਯ. ਵਿ—ਸਲਾਹੁਣ ਲਾਇਕ਼. ਸ਼ਲਾਘਾ ਯੋਗ੍ਯ। ੨ ਪੁਨ੍ਯਵਾਨ. “ਧੰਨੁ ਜਣੇਦੀ ਮਾਇ.” (ਸ੍ਰੀ ਮ: ੩) ੩ ਸੰਗ੍ਯਾ—ਧਨ. ਦ੍ਰਵ੍ਯ. “ਅੰਨੁ ਧੰਨੁ ਬਹੁਤ ਉਪਜਿਆ.” (ਵਾਰ ਗਉ ੨ ਮ: ੫) ੪ ਡਿੰਗ. ਧਨੁ. ਧਨੁਖ. ਕਮਾਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧੰਨੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧੰਨੁ (ਗੁ.। ਸੰਸਕ੍ਰਿਤ ਧਨ੍ਯੰ) ਧੰਨਤਾ ਯੋਗ। ਉਸਤਤਿ ਯੋਗ। ਯਥਾ-‘ਧੰਨੁ ਜਣੇਦੀ ਮਾਉ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19761, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.