ਧੱਖ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੱਖ (ਨਾਂ,ਇ) ਸਿਰ ਦੇ ਵਾਲਾਂ ਵਿੱਚ ਪਲਣ ਵਾਲੀ ਨਿੱਕੀ ਜੂੰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4323, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੱਖ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੱਖ (ਵਿ,ਇ) ਮਧਰੇ ਕੱਦ ਦੀ ਕੁੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4323, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੱਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੱਖ [ਨਾਂਇ] ਜੂੰ ਦਾ ਬੱਚਾ; (ਵਿਅੰਗ) ਛੋਟੇ ਕੱਦ ਦੀ ਕੁੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4323, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੱਖ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੱਖ. ਸੰਗ੍ਯਾ—ਜੂੰ ਦਾ ਬੱਚਾ. ਛੋਟੀ ਜੂੰ. ਯੂਕਾ ਦਾ ਅੰਡਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4234, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.