ਨਪੁੰਸਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਪੁੰਸਕ (ਵਿ,ਪੁ) ਨਮਰਦ; ਹੀਜੜਾ; ਡਰਪੋਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2970, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਪੁੰਸਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਪੁੰਸਕ [ਵਿਸ਼ੇ] ਨਾਮਰਦ; ਹੀਜੜਾ; ਡਰਪੋਕ, ਡਰੂ, ਕਾਇਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2964, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਪੁੰਸਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਪੁੰਸਕ. ਸੰ. ਸੰਗ੍ਯਾ—ਨਹੀਂ ਹੈ ਪੁੰਸਤ੍ਵ (ਪੁਰੁ੄ਤ੍ਵ) ਜਿਸ ਵਿੱਚ. ਸੰਤਾਨ ਪੈਦਾ ਕਰਨ ਦੀ ਯੋਗ੍ਯਤਾ ਜਿਸ ਵਿੱਚ ਨਹੀਂ. ਨਾਮਰਦ। ੨ ਹੀਜੜਾ । ੩ ਕਾਇਰ. ਡਰਪੋਕ. “ਜਬਹਿ ਨਪੁੰਸਕ ਅਮਰ ਨਿਹਾਰੇ.” (ਨਾਪ੍ਰ)੪ ਨਪੁੰਸਕ ਲਿੰਗ. ਜੈਸੇ—ਆਕਾਸ਼, ਬ੍ਰਹੑਮ ਆਦਿ ਸ਼ਬਦ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2894, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.