ਨਮਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਮਦਾ (ਨਾਂ,ਪੁ) ਘੋੜੇ ਦੀ ਕਾਠੀ ਥੱਲੇ ਕੱਸਿਆ ਜਾਣ ਵਾਲਾ ਮੋਟਾ ਕੱਪੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1994, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਮਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਮਦਾ [ਨਾਂਪੁ] ਉੱਨ ਆਦਿ ਦਾ (ਕੰਬਲ ਵਰਗਾ) ਗਰਮੀ ਵਿਛੌਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1988, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਮਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਮਦਾ. ਫ਼ਾ ਨਮਦ. ਸੰਗ੍ਯਾ—ਉਂਨ ਦਾ ਜਮਾਇਆ ਹੋਇਆ ਕੰਬਲ ਵਿਛੌਣਾ ਆਦਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1900, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.