ਨਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਰੀ (ਨਾਂ,ਇ) ਬੱਕਰੇ ਜਾਂ ਮੀਢ੍ਹੇ ਦੀ ਰੰਗੀ ਹੋਈ ਖੱਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2887, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਰੀ. ਸੰਗ੍ਯਾ—ਨਾਰੀ. ਮਾਨੁ੄੢. “ਨਰੀ ਆਸੁਰੀ ਕਿੰਨ੍ਰਨੀ.” (ਸਨਾਮਾ) ੨ ਦੇਖੋ, ਨਲੀ। ੩ ਫ਼ਾ   ਬੱਕਰੇ ਜਾਂ ਮੀਢੇ ਦੀ ਰੰਗੀ ਹੋਈ ਖੱਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.