ਨਵਾਂ ਪਿੰਡ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

New village (ਨਯੂ ਵਿਲਿਜ਼) ਨਵਾਂ ਪਿੰਡ: ਜਦੋਂ ਪਿੰਡ ਫੈਲਦੇ ਹਨ ਉਹ ਨਵੇਂ ਵਿਕਾਸਾਂ ਦੁਆਰਾ ਜਕੜੇ ਜਾਂਦੇ ਹਨ। ਇਸ ਲਈ ਇਹਨਾਂ ਦੀ ਹੋਂਦ ਨੂੰ ਖ਼ਰਾਬ ਕਰਨ ਦੇ ਬਜਾਏ, ਨਵੇਂ ਪਿੰਡ ਨਿਰਮਾਣ ਕੀਤੇ ਅਤੇ ਵਸਾਏ ਜਾਂਦੇ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1177, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.