ਨਸੀਹਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਸੀਹਤ (ਨਾਂ,ਇ) ਉਪਦੇਸ਼; ਸਿੱਖਿਆ; ਹਿਤ ਦੀ ਗੱਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਸੀਹਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਸੀਹਤ [ਨਾਂਇ] ਸਿੱਖਿਆ , ਮੱਤ , ਸਲਾਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3887, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਸੀਹਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਸੀਹਤ. ਅ਼  ਨ੉੢ਹ਼ਤ. ਸੰਗ੍ਯਾ—ਖ਼ੈਰਖ਼੍ਵਾਹੀ. ਸ਼ੁਭਚਿੰਤਨ। ੨ ਹਿਤ ਦੀ ਗੱਲ. ਉਪਦੇਸ਼. ਸਿਖ੍ਯਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3656, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.