ਨਾਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਨੀ (ਨਾਂ,ਇ) ਮਾਂ ਦੀ ਮਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3334, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਾਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਨੀ [ਨਾਂਇ] ਮਾਂ ਦੀ ਮਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3324, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਾਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਨੀ. ਸੰਗ੍ਯਾ—ਮਾਤਾ ਦੀ ਮਾਂ. “ਫੁਫੀ ਨਾਨੀ ਮਾਸੀਆਂ.” (ਮਾਰੂ ਅ: ਮ: ੧) ੨ ਵਿ—ਨੰਨ੍ਹੀ. ਛੋਟੀ. ਦੇਖੋ, ਨਾਨ੍ਹੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2900, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਾਨੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨਾਨੀ (ਗੁ.। ਦੇਖੋ , ਨਾਨੑ ੧.) ੧. ਨਿੱਕੀ (ਜਿਹੀ)। ਯਥਾ-‘ਨਾਨੀੑ ਸੀ ਬੂੰਦ ਪਵਨੁ ਪਤਿ ਖੋਵੈ’ ਨਿੱਕੀ ਜਿਹੀ (ਜਲ) ਦੀ ਬੂੰਦ ਹਵਾ ਨਾਲ ਮਿਲੀ (ਜਿਕੁਰ ਕਾਗਜ਼ ਦੇ ਕੋਟ ਦੀ) ਵਡਾਈ ਗਵਾ ਦਿੰਦੀ ਹੈ (ਤਿਵੇਂ) ਬੂੰਦ ਸਰੂਪ ਰੋਗ ਤੇ ਬਿਪਤਾ ਰੂਪ ਪਵਨ ਦੇਹ ਦੀ ਦੁਰਦਸ਼ਾ ਕਰ ਦਿੰਦੇ ਹਨ।

੨. (ਪੰਜਾਬੀ) ਮਾਤਾ ਦੀ ਮਾਂ। ਯਥਾ-‘ਫੁਫੀ ਨਾਨੀ ਮਾਸੀਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2862, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.