ਨਾੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾੜੀ (ਨਾਂ,ਇ) ਗੱਡੇ ਦਾ ਜੂਲਾ ਬੰਨ੍ਹਣ ਲਈ ਵਰਤੀਂਦੀ ਚਮੜੇ ਦੀ ਰੱਸੀ; ਨਬਜ਼; ਨਾੜੀਆਂ (ਆਂਦਰਾਂ) ਦੀ ਵੱਟੀ ਹੋਈ ਰੱਸੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਾੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾੜੀ [ਨਾਂਇ] ਵੇਖੋ ਨਾੜ; ਚਮੜੇ ਦੀ ਰੱਸੀ; ਨਲ਼ਕੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਾੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾੜੀ  ਸੰ. ਨਾਡਿ—ਨਾਡਿਕਾ. ਸੰਗ੍ਯਾ—ਰਗ. Artery। ੨ ਨਬ੒। ੩ ਥੋਥੀ ਨਲਕੀ। ੪ ਨਾੜੀਆਂ (ਆਂਦਰਾਂ) ਦੀ ਵੱਟੀ ਹੋਈ ਰੱਸੀ. ਚਮੜੇ ਦੀ ਰੱਸੀ । ੫ ਛੀ ੖ਣ (ਖਿਨ) ਭਰ ਸਮਾਂ. ਕਿਤਨਿਆਂ ਨੇ ਅੱਧਾ ਮੁਹੂਰਤ ਨਾੜੀ ਮੰਨਿਆ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3125, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਾੜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨਾੜੀ ਸੰਸਕ੍ਰਿਤ ਨਾਡੀ। ਪ੍ਰਾਕ੍ਰਿਤ ਣਾਡਿ। ਨਸ, ਨਾੜੀ, ਨਾਲੀਆਂ ਵਰਗਾ ਸਰੀਰ ਦਾ ਅੰਗ ; ਰਗਾਂ- ਲਉ ਨਾੜੀ ਸੂਆ ਹੈ ਅਸਤੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3125, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.