ਨਿਆਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਆਣਾ (ਨਾਂ,ਪੁ) ਦੁੱਧ ਚੋਣ ਸਮੇਂ ਗਾਂ ਦੀਆਂ ਪਿਛਲੀਆਂ ਲੱਤਾਂ ਨੂੰ ਨੂੜਣ ਵਾਲੀ ਰੱਸੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3157, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਿਆਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਆਣਾ 1 [ਵਿਸ਼ੇ] ਅਣਜਾਣ, ਛੋਟੀ ਉਮਰ ਦਾ [ਨਾਂਪੁ] ਬਾਲਕ , ਬੱਚਾ 2 [ਨਾਂਪੁ] ਦੁੱਧ ਚੋਣ ਵੇਲ਼ੇ ਪਸ਼ੂ ਨੂੰ ਹਿੱਲਣੋਂ ਭਾਵ ਟੱਪਣੋਂ ਰੋਕਣ ਲਈ ਪਿਛਲੇ ਪੈਰਾਂ’ਚ ਪਾਈ ਰੱਸੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿਆਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਆਣਾ. ਵਿ—ਨਹੀਂ ਹੈ ਗ੍ਯਾਨ ਜਿਸ ਨੂੰ. ਅਗ੍ਯਾਨੀ. ਅਜਾਣ। ੨ ਸੰਗ੍ਯਾ—ਬਾਲਕ। ੩ ਦੁੱਧ ਚੋਣ ਵੇਲੇ ਪਸ਼ੂ ਦੇ ਪਿਛਲੇ ਪੈਰਾਂ ਵਿੱਚ ਪਾਈ ਹੋਈ ਰੱਸੀ. ਨਹਨਰਜੁ. ਦੇਖੋ, ਨਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2903, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.