ਨਿੱਛ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿੱਛ (ਨਾਂ,ਇ) ਨੱਕ ਦੇ ਛਿਦਰਾਂ ਵਿੱਚ ਉੱਠੀ ਖਾਰਸ਼ ਕਾਰਨ ਨੱਕ ਵਿੱਚੋਂ ਜ਼ੋਰ ਨਾਲ ਨਿਕਲੀ ਹਵਾ ਕਾਰਨ ਪੈਦਾ ਹੋਈ ਅਵਾਜ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਿੱਛ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿੱਛ [ਨਾਂਇ] ਛਿੱਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5114, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿੱਛ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿੱਛ. ਸੰਗ੍ਯਾ—ਛਿੱਕਾ. ਛਿੱਕ. ਦੇਖੋ, ਛਿੱਕ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4947, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.