ਨੁਕਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੁਕਲ (ਨਾਂ,ਪੁ) ਵਿਆਹ ਸ਼ੁਰੂ ਹੋਣ ਤੋਂ ਪਹਿਲਾਂ ਵਰ ਵਾਲੀ ਧਿਰ ਵੱਲੋਂ ਕੰਨਿਆਂ ਨੂੰ ਸੁਹਾਗ ਪੁੜੇ ਨਾਲ ਭੇਜਿਆ ਜਾਣ ਵਾਲਾ ਮਿਠਿਆਈ ਦਾ ਭਰਿਆ ਛਿੱਕੂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨੁਕਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੁਕਲ (ਨਾਂ,ਪੁ) ਸ਼ਰਾਬ ਪੀਣ ਉਪਰੰਤ ਸੁਆਦ ਬਦਲਣ ਲਈ ਖਾਧਾ ਜਾਣ ਵਾਲਾ ਲਾਜਮਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨੁਕਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੁਕਲ. ਅ਼  ਨੁਕ਼ਲ. ਸੰਗ੍ਯਾ—ਸ਼ਰਾਬ ਪੀਣ ਪਿੱਛੋਂ ਮੂੰਹ ਦਾ ਸਵਾਦ ਸਵਾਰਣ ਲਈ ਮਾਸ ਆਦਿ ਜੋ ਵਸ੍ਤੁ ਖਾਧੀ ਜਾਵੇ. “ਕਰ੍ਯੋ ਪਾਨ ਮੁਖ ਨੁਕਲ ਮੰਗਾਇ.” (ਗੁਪ੍ਰਸੂ) ੩ ਨਕੁਲ ਦੀ ਥਾਂ ਕਈ ਅਞਾਣ ਲਿਖਾਰੀਆਂ ਨੇ ਨੁਕਲ ਸ਼ਬਦ ਲਿਖ ਦਿੱਤਾ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6309, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Please Login First

    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.