ਪਤ੍ਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤ੍ਰੀ. ਸੰਗ੍ਯਾ—ਚਿੱਠੀ. ਖ਼ਤ਼. ਪਤ੍ਰਿਕਾ। ੨ ਚਿੱਠੀ ਲੈ ਜਾਣ ਵਾਲਾ. ਕ਼ਾ੡੉ਦ. ਦੂਤ. “ਪ੍ਰਿਥਮੇ ਮਤਾ ਜਿ ਪਤ੍ਰੀ ਚਲਾਵਉ.” (ਆਸਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10658, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਤ੍ਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਤ੍ਰੀ ਚਿਠੀ, ਪੱਤਰ- ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ; ਪੋਥੀ- ਮਨ ਕੀ ਪਤ੍ਰੀ ਵਾਚਣੀ ਸੁਖੀ ਹੂ ਸੁਖੁ ਸਾਰੁ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10636, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.