ਪਤੰਦਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤੰਦਰ [ਨਾਂਪੁ] ਧਗੜਾ; ਵਿਭਚਾਰੀ; ਗੁਰੂ-ਘੰਟਾਲ, ਉਸਤਾਦ , ਚਲਾਕ; ਵੱਡਾ , ਬਜ਼ੁਰਗ; (ਧੱਕੇ ਨਾਲ ਬਣਿਆ) ਖ਼ਸਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14286, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਤੰਦਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤੰਦਰ. ਪਤਿ—ਅੰਤਰ. ਹੋਰ ਪਤਿ. ਮੱਲੋ ਮੱਲੀ ਬਣਿਆ ਖਸਮ । ੨ ਜਾਰ. ਵਿਭਚਾਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14252, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.