ਪਰਤੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਤੈ. ਸੰ. ਪਰਤ: (परतस्) ਵ੍ਯ—ਦੂਸਰੇ ਦ੍ਵਾਰਾ. ਹੋਰ ਤੋਂ. ਅਨ੍ਯ ਸੇ. “ਸਤਿਗੁਰ ਨੋ ਮਿਲੇ ਸੁ ਹਰਿ ਮਿਲੇ, ਨਾਹੀ ਕਿਸੈ ਪਰਤੈ.” (ਮ: ੪ ਗਉ ਵਾਰ ੧) ਹੋਰ ਕਿਸੇ ਦ੍ਵਾਰਾ ਕਰਤਾਰ ਨੂੰ ਨਹੀਂ ਮਿਲੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17277, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਰਤੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਰਤੈ (ਕ੍ਰਿ.। ਸੰਸਕ੍ਰਿਤ ਪ੍ਰਲੋਠਨੰ। ਪ੍ਰਾਕ੍ਰਿਤ ਪਲੋਠਨ। ਪੰਜਾਬੀ ਪਲਟਨਾ। ਲੰ. ਪੰਜਾਬੀ ਪਰਤਨਾ) ਪਲਟੇ , ਉਲਟਾਏ। ਯਥਾ-‘ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ’। ਜੋ ਗੁਰੂ ਨੂੰ ਮਿਲਦੇ ਹਨ ਪਰਮੇਸ਼ਰ ਨੂੰ ਮਿਲ ਪੈਂਦੇ ਹਨ, ਉਨ੍ਹਾਂ ਨੂੰ ਕੋਈ ਪਰਤ ਨਹੀਂ ਸਕਦਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17251, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਅਕਾਸ਼ ਲੋਕ ਦਾ ਵਸਨੀਕ ਮਨੁੱਖੀ ਅੱਖ ਦੀ ਪਹੁੰਚ ਤੋ ਪਰੇ ਇੱਕ ਬਹੁਤ ਨੀਵੇ ਪੱਧਰ ਦੀ ਜੂਨ


Navpreet Singh, ( 2022/10/19 10:3520)

ਕਿਸੇ ਹੋਰ ਆਯਾਮ ਦਾ ਮਹਾ ਸੂਖਮ ਜੀਅ


Navpreet Singh, ( 2022/10/19 10:3846)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.