ਪਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਾ. ਸੰ. ਸੰਗ੍ਯਾ—ਚਾਰ ਪ੍ਰਕਾਰ ਦੀਆਂ ਵਾਣੀਆਂ ਵਿੱਚੋਂ ਪਹਿਲੀ ਵਾਣੀ. ਦੇਖੋ, ਚਾਰ ਬਾਣੀਆਂ । ੨ ਉਹ ਵਿਦ੍ਯਾ, ਜੋ ਸਭ ਤੋਂ ਪਰੇ ਵ੎ਤੁ ਦਾ ਗ੍ਯਾਨ ਕਰਾਵੇ. ਬ੍ਰਹ੝ਵਿਦ੍ਯਾ. “अथ परा यया तदक्षर मधिगम्यते.” (ਸ਼੍ਰੁਤਿ) ਦੇਖੋ, ਅਪਰਾ। ੩ ਵ੍ਯ—ਛੁਟਕਾਰਾ। ੪ ਉਲਟਾਪਨ। ੫ ਸਾਮ੍ਹਣੇ. ਸੰਮੁਖ। ੬ ਤ੍ਯਾਗ। ੭ ਬਹਾਦਰੀ। ੮ ਅਨਾਦਰ। ੯ ਵਿ—ਸ਼੍ਰੇ੄˜. ਉੱਤਮ. “ਗੁਰਦੇਵ ਪਾਰਸ ਪਰਸ ਪਰਾ.” (ਬਾਵਨ) ੧੦ ਪੜਾ. ਪਿਆ. “ਪਰਾ ਕਰੇਜੇ ਛੇਕ.” (ਸ. ਕਬੀਰ) ੧੧ ਪਰਲਾ ਪਾਸਾ. ਪਰਾਰ. ਦੇਖੋ, ਉਰਾ। ੧੨ ਫ਼ਾ  ਪੱਰਹ. ਸਫ਼. ਕ਼ਤਾਰ. ਪੰਕ੍ਤਿ. “ਗਜ ਬਾਜਿਨ ਕੋ ਪਰਾ ਬੰਧਾਵਾ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19440, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਰਾ (ਗੁ.। ਸੰਸਕ੍ਰਿਤ ਦੇਖੋ , ਪਰ) ਮੁਢਲਾ। ਯਥਾ-‘ਪਰਾ ਪੂਰਬਲਾ ਅੰਕੁਰੁ ਜਾਗਿਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19416, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਸਤਿ ਸ੍ਰੀ ਅਕਾਲ ਜੀ, ਕੀ ਪੈਰ੍ਹਾ


Jaspreet Singh, ( 2020/03/04 11:3314)

ਸਤਿ ਸ੍ਰੀ ਅਕਾਲ ਜੀ, ਕੀ 'ਪੈਰ੍ਹਾ' ਸ਼ਬਦ ਸਹੀ ਨਹੀਂ ਏ?


Jaspreet Singh, ( 2020/03/04 11:3345)

ਪੈਰਾ ਜਾਂ ਪੈਰ੍ਹਾ


Sukhjit Singh, ( 2022/12/18 08:2549)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.