ਪਰਾਹੁਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਾਹੁਣਾ (ਨਾਂ,ਪੁ) ਥੋੜ੍ਹੇ ਸਮੇਂ ਲਈ ਰਹਿਣ ਆਇਆ ਅੰਗ-ਸਾਕ, ਮਿੱਤਰ ਦੋਸਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6295, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਰਾਹੁਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਾਹੁਣਾ [ਨਾਂਪੁ] ਕੋਈ ਦੋਸਤ ਮਿੱਤਰ ਜਾਂ ਰਿਸ਼ਤੇਦਾਰ ਜੋ ਥੋੜ੍ਹੀ ਦੇਰ ਲਈ ਆਇਆ ਹੋਵੇ, ਮਹਿਮਾਨ; ਜਵਾਈ; ਪਤੀ , ਖ਼ਾਵੰਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6273, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰਾਹੁਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਾਹੁਣਾ ਸੰ. ਪ੍ਰਾਹੁਣ ਅਤੇ ਪ੍ਰਾਘੁਣ. ਸੰਗ੍ਯਾ—ਜੋ ਪ੍ਰਘੂਣ੗ ਕਰਦਾ ਰਹੇ, ਅਰਥਾਤ ਵਿਚਰਣ ਵਾਲਾ, ਅਤਿਥਿ. ਮਿਹਮਾਨ. “ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ.” (ਵਾਰ ਗਉ ੨ ਮ: ੫) ਜੀਵ ਨੂੰ ਅਨੇਕ ਦੇਹਾਂ ਵਿੱਚ ਨਿਵਾਸ ਕਰਨ ਦੇ ਕਾਰਣ ਪਰਾਹੁਣਾ ਲਿਖਿਆ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5807, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਰਾਹੁਣਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਰਾਹੁਣਾ (ਸੰ.। ਸੰਸਕ੍ਰਿਤ ਪ੍ਰਾਘੁਣ:। ਪੰਜਾਬੀ ਪ੍ਰਾਹੁਣਾ। ਦੇਖੋ , ਪਹੀਆ) ਮਹਿਮਾਨ , ਦੂਸਰੀ ਥਾਂ ਤੋਂ ਥੋੜਾ ਚਿਰ ਠਹਿਰਨ ਲਈ ਅਪਣੇ ਘਰ ਆਯਾ ਸੱਜਣ। ਯਥਾ-‘ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5768, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.