ਪਰਿਵਰਤਨ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Subduction (ਸਅੱਬਡਅਕਸ਼ਨ) ਪਰਿਵਰਤਨ: ਸੰਘਣੀ ਪਲੇਇਟ ਮਗਮੇ ਵਿੱਚ ਪਰਿਵਰਤਨ ਹੋਣਾ ਜਦੋਂ ਉਹ ਘੱਟ ਸੰਘਣੀ ਪਲੇਇਟ ਹੇਠ ਧਸਦੀ ਹੈ (see ocean trench, island arc, Benioff zone)।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4113, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਪਰਿਵਰਤਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਿਵਰਤਨ [ਨਾਂਪੁ] ਤਬਦੀਲੀ, ਬਦਲੀ, ਪਲਟਾ, ਅਦਲ-ਬਦਲ; ਇਨਕਲਾਬ , ਕ੍ਰਾਂਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰਿਵਰਤਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਿਵਰਤਨ. ਸੰ. ਸੰਗ੍ਯਾ—ਬਦਲ ਜਾਣ ਦੀ ਕ੍ਰਿਯਾ. ਰੂਪਾਂਤਰ ਹੋਣਾ। ੨ ਘੁਮਾਉ. ਚੱਕਰ । ੩ ਅਦਲ ਬਦਲ । ੪ ਸਮੇ ਦਾ ਫੇਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3597, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.