ਪਰੇਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੇਤ ਸੰ. ਪ੍ਰੇਤ. ਵਿ—ਰਵਾਨਾ ਹੋਇਆ। ੨ ਮੋਇਆ ਹੋਇਆ। ੩ ਸੰਗ੍ਯਾ—ਮੁਰਦਾ। ੪ ਭੂਤ. ਜਿੰਨ. “ਮਾਇਆਮੋਹੁ ਪਰੇਤੁ ਹੈ.” (ਮ: ੩ ਵਾਰ ਗੂਜ ੧) ੫ ਪ੍ਰੇਤ੍ਯ. ਪ੍ਰੇਤਪੁਣਾ. “ਖਿਨ ਮਹਿ ਬਿਨਸਿਓ ਮਹਾ ਪਰੇਤ.” (ਭੈਰ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16980, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਅਕਾਸ਼ ਲੋਕ ਦਾ ਵਸਨੀਕ ਮਨੁੱਖੀ ਅੱਖ ਦੀ ਪਹੁੰਚ ਤੋ ਪਰੇ ਇੱਕ ਬਹੁਤ ਨੀਵੇ ਪੱਧਰ ਦੀ ਜੂਨ
Navpreet Singh,
( 2022/10/19 10:3520)
ਕਿਸੇ ਹੋਰ ਆਯਾਮ ਦਾ ਮਹਾ ਸੂਖਮ ਜੀਅ
Navpreet Singh,
( 2022/10/19 10:3846)
Please Login First