ਪਵਿਤ੍ਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਵਿਤ੍ਰ  ਸੰ. ਪਵਿਤ੍ਰ. ਵਿ—ਨਿਰਮਲ. ਸ਼ੁੱਧ. “ਭਏ ਪਵਿਤੁ ਸਰੀਰ.” (ਸ੍ਰੀ ਅ: ਮ: ੩) “ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ.” (ਮਾਰੂ ਅ: ਮ: ੫) ੨ ਸੰਗ੍ਯਾ—ਵਰਖਾ. ਮੀਂਹ । ੩ ਜਲ। ੪ ਦੁੱਧ । ੫ ਘੀ। ੬ ਸ਼ਹਦ. ਮਧੁ। ੭ ਹਿੰਦੂਧਰਮਸ਼ਾਸਤ੍ਰ ਅਨੁਸਾਰ ਕੁਸ਼ਾ ਦਾ ਛੱਲਾ , ਜੋ ਸ਼੍ਰਾੱਧ ਆਦਿ ਕਰਮ ਕਰਨ ਵੇਲੇ ਪਹਿਰਿਆ ਜਾਂਦਾ ਹੈ. ਦੇਖੋ, ਪਵਿਤ੍ਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8935, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਵਿਤ੍ਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਵਿਤ੍ਰ ਨਿਰਮਲ- ਬਾਂਛਉ ਧੂਰਿ ਪਵਿਤ੍ਰ ਕਰੇਰੈ। ਵੇਖੋ ਪਵਿਤ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11916, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.