ਪਾਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਜ (ਨਾਂ,ਪੁ) 1 ਸੋਨੇ ਜਾਂ ਚਾਂਦੀ ਦਾ ਮੁਲੰਮਾ 2 ਭੇਤ; ਪੋਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4829, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਜ [ਨਾਂਪੁ] ਭੇਦ, ਪੋਲ; ਵਿਖਾਵਾ, ਦੰਭ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਜ. ਸੰਗ੍ਯਾ—ਟਾਂਕਾ. ਗੱਠ। ੨ ਮੁਲੰਮਾ । ੩ ਭਾਵ—ਪਾਖੰਡ. ਦੰਭ । ੪ ਝੂਠ. “ਕਿਧੌਂ ਹਰਖ ਹਿਤ ਪਾਜ ਉਚਾਰੇ.” (ਨਾਪ੍ਰ) ੫ ਪੋਲ. ਭੇਤ. “ਤਬ ਜਾਨਹੁਗੇ, ਜਬ ਉਘਰੈਗੋ ਪਾਜ.” (ਗਉ ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4565, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.