ਪਾਤ੍ਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਤ੍ਰ (ਨਾਂ,ਪੁ) ਭਾਂਡਾ; ਬਰਤਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9818, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਤ੍ਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਤ੍ਰ. ਸੰ. ਸੰਗ੍ਯਾ—ਜਿਸ ਵਿੱਚ ਪੀਤਾ ਜਾਵੇ. ਭਾਂਡਾ. ਬਤਰਨ। ੨ ਅਧਿਕਾਰੀ. ਕਿਸੇ ਵਸਤੁ ਦੇ ਪਾਉਣ ਯੋਗ੍ਯ ਪੁਰੁ੄। ੩ ਨਾਟਕ ਦੇ ਨਾਇਕ ਨਾਇਕਾ ਆਦਿ। ੪ ਨਾਟਕ ਖੇਡਣ ਵਾਲੇ ਮਨੁੱਖ. ਨਟ। ੫ ਰਾਜਮੰਤ੍ਰੀ। ੬ ਇੱਕ ਤੋਲ, ਜੋ ਚਾਰ ਸੇਰ ਬਰਾਬਰ ਹੈ। ੭ ਪੱਤਾ. ਪਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9249, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਾਤ੍ਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਾਤ੍ਰ (ਸੰ.। ਸੰਸਕ੍ਰਿਤ ਪਾਤ੍ਰੰ) ਭਾਂਡਾ , ਬਰਤਨ ਭਾਵ ਅਧਿਕਾਰੀ। ਯਥਾ-‘ਗਾਵਹਿ ਗਾਇਨ ਪਾਤ੍ਰ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9206, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.