ਪਾਪਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਪਣ (ਨਾਂ,ਇ) ਧਰਮ ਵਿਰੁੱਧ ਕਰਮ ਕਰਨ ਵਾਲੀ ਇਸਤਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 695, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਪਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਪਣ ਵਿ—ਪਾਪ ਕਰਨ ਵਾਲੀ. “ਆਈ ਪਾਪਣਿ ਪੂਤਨਾ.” (ਭਾਗੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 625, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਾਪਣ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਾਪਣ (ਗੁ.। ਸੰਸਕ੍ਰਿਤ ਪਾਪਿਨੑ=ਪਾਪੀ। ਪਾਪੀ ਦਾ ਪੰਜਾਬੀ ਇਸਤ੍ਰੀ ਲਿੰਗ , ਪਾਪਣ) ਪਾਪ ਕਰਨ ਵਾਲੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 615, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.