ਪਾਪੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਪੜ (ਨਾਂ,ਪੁ) ਮਾਂਹ, ਮੂੰਗੀ ਅਤੇ ਮਸਾਲਾ ਆਦਿ ਰਲਾ ਕੇ ਵੇਲੀ ਅਤੇ ਭੁੰਨ ਕੇ ਖਾਧੀ ਜਾਣ ਵਾਲੀ ਲੂਣੀ ਪਤਲੀ ਭੁਰਭਰੀ ਰੋਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1657, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਪੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਪੜ [ਨਾਂਪੁ] ਦਾਲ ਆਦਿ ਨੂੰ ਪੀਹ ਕੇ ਬਣਾਈ ਪਤਲੀ ਰੋਟੀ ਦੇ ਆਕਾਰ ਦੀ ਚੀਜ਼ ਜਿਸ ਨੂੰ ਤਲ਼ ਕੇ ਜਾਂ ਸੇਕ ਕੇ ਖਾਧਾ ਜਾਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1649, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਪੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਪੜ. ਸੰ. ਪਪ੗ਟ. ਸੰਗ੍ਯਾ—ਇੱਕ ਪ੍ਰਕਾਰ ਦੀ ਪਤਲੀ ਚਪਾਤੀ, ਜੋ ਮਾਂਹ ਮੂੰਗੀ ਆਦਿ ਦੀ ਕਰੜੀ ਪੀਠੀ ਤੋਂ ਵੇਲਕੇ ਤਿਆਰ ਕਰੀਦੀ ਹੈ. ਇਸ ਵਿੱਚ ਮਿਰਚ ਮਸਾਲੇ ਮਿਲੇ ਹੁੰਦੇ ਹਨ. ਕੋਲਿਆਂ ਦੇ ਸੇਕ ਨਾਲ ਰਾੜ੍ਹਕੇ ਜਾਂ ਘੀ ਆਦਿ ਵਿੱਚ ਤਲਕੇ ਇਸ ਨੂੰ ਖਾਧਾ ਜਾਂਦਾ ਹੈ. ਪਾਪੜ ਖਾਣੇ ਮੇਦੇ ਲਈ ਹਾਨਿਕਾਰਕ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1417, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.