ਪਾਸਕਲੀਨ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Pascaline

ਇਹ ਦੁਨੀਆ ਦੀ ਸਭ ਤੋਂ ਪਹਿਲੀ ਗਣਨਾਵਾਂ ਕਰਨ ਵਾਲੀ ਯੰਤਰਿਕ (Mechanical) ਮਸ਼ੀਨ ਸੀ। ਇਸ ਦੀ ਖੋਜ 1642 ਵਿੱਚ ਬਾਲੇਜ਼ ਪਾਸਕਲ ਨੇ ਕੀਤੀ। ਇਸ ਵਿੱਚ ਗਰਾਰੀਆਂ, ਪੁਲੀਆਂ ਅਤੇ ਜੰਜੀਰਾਂ ਆਦਿ ਦੀ ਵਰਤੋਂ ਕੀਤੀ ਗਈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 369, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.