ਪਾਸਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਸਨਾ (ਨਾਂ,ਪੁ) ਚੋਰਾਂ ਦੁਆਰਾ ਕੱਚੀ ਭੋਂਏਂ ਤੋਂ ਪੈਰਾਂ ਦਾ ਖ਼ੁਰਾ ਮਿਟਾਉਣ ਲਈ ਜੁੱਤੀ ਥੱਲੇ ਲਾਈ ਭੁਲਾਵੀਂ ਅੱਡੀ ਜਾਂ ਤਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 473, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First