ਪੀਂਘ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੀਂਘ (ਨਾਂ,ਇ) ਝੂਟਣ ਲਈ ਰੁੱਖ ਦੇ ਟਾਹਣ ਨਾਲ ਲਮਕਾਇਆ ਰੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8415, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੀਂਘ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੀਂਘ [ਨਾਂਇ] ਦਰਖ਼ਤ ਦੇ ਕਿਸੇ ਟਾਹਣ ਨਾਲ਼ ਰੱਸਾ ਬੰਨ੍ਹ ਕੇ ਬਣਾਇਆ ਪੰਘੂੜਾ , ਝੂਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8409, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੀਂਘ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੀਂਘ. ਸੰ. प्रेङ्खा —ਪ੍ਰੇਂਖਾ. ਸੰਗ੍ਯਾ—ਝੂਲਾ. ਬਿਰਛ ਜਾਂ ਛੱਤ ਨਾਲ ਝੂਟਣ ਲਈ ਲਟਕਾਈ ਰੱਸੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.