ਪੂੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੂੜਾ (ਨਾਂ,ਪੁ) ਆਟੇ ਅਤੇ ਗੁੜ ਦੇ ਮਿੱਠੇ ਘੋਲ ਦੀ ਤਵੇ ਉੱਤੇ ਫੈਲਾ ਕੇ ਤੇਲ ਵਿੱਚ ਤਲੀ ਰੋਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17896, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੂੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੂੜਾ [ਨਾਂਪੁ] ਮਿੱਠੇ ਜਾਂ ਲੂਣ ਵਾਲ਼ੇ ਪਤਲੇ ਆਟੇ ਆਦਿ ਦਾ ਤਲਿ਼ਆ ਹੋਇਆ ਰੋਟੀ ਦੇ ਆਕਾਰ ਵਰਗਾ ਪਕਵਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17887, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੂੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੂੜਾ. ਸੰਗ੍ਯਾ—ਪੂਪ. ਮਾਲਪੂੜਾ ਪਕਵਾਨ. ਮਿੱਠੇ ਨਾਲ ਗਾੜ੍ਹੇ ਘੁਲੇਹੋਏ ਆਟੇ ਦੀ ਘਿਉ ਜਾਂ ਤੇਲ ਵਿੱਚ ਤਲੀ ਹੋਈ ਨਰਮ ਰੋਟੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17700, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.