ਪੈਂਚ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਂਚ (ਨਾਂ,ਪੁ) ਝਿਊਰ; ਮਹਿਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16419, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੈਂਚ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਂਚ 1 [ਨਾਂਪੁ] ਪੰਚ , ਪੰਚਾਇਤ ਦਾ ਮੈਂਬਰ 2[ਨਾਂਪੁ] ਪਾਣੀ ਭਰਨ ਵਾਲ਼ਾ ਮਹਿਰਾ ਜਾਂ ਝਿਊਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16409, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੈਂਚ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਂਚ. ਸੰਗ੍ਯਾ—ਪੰਚ. ਪ੍ਰਧਾਨਪੁਰਖ। ੨ ਨੰਬਰਦਾਰ. ਚੌਧਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15860, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.