ਪੈਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਡ [ਨਾਂਪੁ] ਗੱਦੀ; ਇੱਕ ਤਰ੍ਹਾਂ ਦੀ ਛੋਟੀ ਕਾਪੀ; ਇੰਨੂ, ਬਿੰਨੂ; ਕੋਟ ਦੇ ਮੋਢਿਆਂ ਨੂੰ ਉੱਚਿਆਂ ਰੱਖਣ ਵਾਲ਼ੀ ਗੱਦੀ; ਮੋਹਰਾਂ ਲਾਉਣ ਲਈ ਸਿਆਹੀ ਦੀ ਡੱਬੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42718, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੈਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਡ    ਸੰਗ੍ਯਾ—ਪਦ. ਪੈਰ. “ਪੈਡੇ ਪੈਂਡ ਨ ਪਾਵਤ ਭਈ.” (ਚਰਿਤ੍ਰ ) ਰਸਤੇ ਵਿੱਚ ਇੱਕ ਪੈਰ ਨਾ ਪਾਇਆ। ੨ ਕਰਮ. ਡਿੰਘ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42440, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.