ਪੋਖੋ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਖੋ (ਨਾਂ,ਪੁ) ਕਿਸੇ ਕੰਮ ਨੂੰ ਛੋਹਣ ਸਮੇਂ ਪਹਿਲੇ-ਪਹਿਲ ਅੱਗੇ ਆਏ ਬੰਦੇ ਦਾ ਮੰਨਿਆ ਜਾਣ ਵਾਲਾ ਅਸਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20392, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੋਖੋ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਖੋ [ਨਾਂਪੁ] ਕੰਮ ਦੇ ਅਰੰਭ ਵਿੱਚ ਹੀ ਮਿਲੇ ਪਹਿਲੇ ਵਿਅਕਤੀ ਦਾ ਪ੍ਰਭਾਵ , ਅਸਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20383, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.