ਪੋਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਟ (ਨਾਂ,ਇ) ਚੁੱਗਿਆ ਹੋਇਆ ਚੋਗਾ ਜਮ੍ਹਾਂ ਹੋਣ ਵਾਲੀ ਪੰਛੀਆਂ ਦੇ ਪੇਟ ਵਿਚਲੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੋਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਟ [ਨਾਂਇ] ਪੰਛੀ ਦੇ ਗਲ਼ ਦੀ ਥੈਲੀ ਜਿਸ ਵਿੱਚ ਚੋਗ਼ਾ ਜਮ੍ਹਾ ਹੁੰਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26607, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੋਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਟ ਸੰ. ਪੋਟਲ. ਸੰਗ੍ਯਾ—ਗਠੜੀ. ਪੋਟਲਿਕਾ. ਪੰਡ. “ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ.” (ਗਉ ਮ: ੫) “ਬੰਨਿ ਉਠਾਈ ਪੋਟਲੀ.” (ਸ. ਫਰੀਦ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26513, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੋਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੋਟ (ਸੰ.। ਸੰਸਕ੍ਰਿਤ ਪੋਟ। ਪੋਟਿ੍ਟਲਿਕਾ, ਪੋਟ੍ਟਲੀ) ਪੰਡ। ਯਥਾ-‘ਬਾਂਧਿ ਪੋਟ ਕੁੰਚਰ ਕਉ ਦੀਨਾੑ ’। ਤਥਾ-‘ਨਿੰਦ ਪੋਟ ਸਿਰਾਇ’ ਨਿੰਦਾ ਦੀ ਪੰਡ ਸਿਰ ਪੁਰ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 26448, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.