ਪ੍ਰਭਾਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਭਾਤ (ਨਾਂ,ਇ) ਵੇਖੋ : ਸਰਘੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5481, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪ੍ਰਭਾਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਭਾਤ [ਨਾਂਇ] ਸਵੇਰ , ਤੜਕਾ , ਸੁਬ੍ਹਾ, ਸਦੇਹਾਂ, ਸਵੱਖਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5472, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪ੍ਰਭਾਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਭਾਤ.ਸੰਗ੍ਯਾ—ਉਹ ਸਮਾਂ, ਜਦ ਪ੍ਰਭਾ (ਰੌਸ਼ਨੀ) ਉਗਦੀ ਹੈ. ਭੋਰ. ਤੜਕਾ. ਸਵੇਰਾ। ੨ ਪ੍ਰਭਾਤੀ ਰਾਗਿਣੀ ਨੂੰ ਰਾਗ ਮੰਨ ਕੇ ਕਈਆਂ ਨੇ ਪੁੱਲਿੰਗ ਨਾਮ ਦਿੱਤਾ ਹੈ. ਦੇਖੋ, ਪ੍ਰਭਾਤੀ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5318, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.