ਪੜੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੜੇ. ਪਠਨ ਕਰੇ. ਪੜ੍ਹੇ. “ਪੜੇ ਰੇ, ਸਗਲ ਬੇਦ, ਨਹਿ ਚੂਕੈ ਮਨਭੇਦ.” (ਧਨਾ ਅ: ਮ: ੫) ੨ ਪਠਿਤ. ਪੜ੍ਹੇ ਹੋਏ. “ਆਖਹਿ ਪੜੇ ਕਰਹਿ ਵਖਿਆਣ.” (ਜਪੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First