ਪੰਚਾਂ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੰਚਾਂ ਪੰਜ ਕਾਮਦਿਕਾਂ- ਪਾਪ ਕਰਹਿ ਪੰਚਾਂ ਕੇ ਬਸਿ ਰੇ ; ਸ਼੍ਰੇਸ਼ਠ ਜਨ , ਸਨਮਾਮਿਨਤ ਲੋਕ- ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ; ਪੰਜ ਗਿਆਨ-ਇੰਦ੍ਰੇ, ਯਥਾ- ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ। ਵੇਖੋ ਪੰਚਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.