ਪੱਠਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਠਾ (ਨਾਂ,ਪੁ) 1 ਜਵਾਨ ਬੱਕਰਾ 2 ਜਵਾਨ ਖੋਤਾ 3 ਕੁੱਕੜੀ ਦਾ ਨਰ ਬੱਚਾ 4 ਕਿਸੇ ਭਲਵਾਨ ਦਾ ਸ਼ਗਿਰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੱਠਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਠਾ 1 [ਨਾਂਪੁ] ਬੱਚਾ , ਗਭਰੇਟ, ਮਾਸਪੇਸ਼ੀ 2 [ਨਾਂਪੁ] ਨੌਜਵਾਨ; ਪਹਿਲਵਾਨ ਦਾ ਸ਼ਗਿਰਦ; ਜੁਆਨ ਬੱਕਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7549, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੱਠਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਠਾ. ਸੰਗ੍ਯਾ—ਘਾਹ ਦਾ ਪੱਤਾ । ੨ ਚਾਰਾ । ੩ ਸ਼ਰੀਰ ਦੇ ਉਹ ਨਸ, ਜੋ ਦਿਮਾਗ਼ ਨਾਲ ਸੰਬੰਧ ਰਖਦੇ ਹਨ, ਜਿਨ੍ਹਾਂ ਨਾਲ ਸਪਰਸ਼ਗ੍ਯਾਨ ਅਤੇ ਅੰਗਾਂ ਦੀ ਚੇ੄਍੠ ਹੁੰਦੀ ਹੈ. ਸੰਵੇਦਨਸੂਤ੍ਰ. Sinew। ੪ ਬੱਚਾ । ੫ ਨੌਜੁਆਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7341, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.