ਫਸਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Nili (ਨੀਲੀ) ਫਸਲ: ਮਿਸਰ ਰਾਜ ਵਿੱਚ ਹੜ੍ਹ-ਰਹਿਤ ਖੇਤਾਂ ਵਿਚੋਂ ਲਈ ਜਾਂਦੀ ਫ਼ਸਲ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8355, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਫਸਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਲ ਅ਼ ਫ਼੉ਲ. ਸੰਗ੍ਯਾ—ਰੁੱਤ. ਮੌਸਮ । ੨ ਸਮਾਂ. ਵੇਲਾ। ੩ ਦੱਖਿਣਾਯਨ ਅਤੇ ਉੱਤਰਾਯਣ ਵਿੱਚ ਹੋਣ ਵਾਲੀ ਖੇਤੀ. ਹਾੜੀ (ਰੱਬੀ) ਅਤੇ ਸਾਉਣੀ (ਖ਼ਰੀਫ਼). “ਫਸਲਿ ਅਹਾੜੀ ਏਕੁ ਨਾਮੁ.” (ਮ: ੧ ਵਾਰ ਮਲਾ) ੪ ਕ੍ਰਿ. ਵਿ—ਫਸਲ ਦੇ ਸਮੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8079, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.