ਫਹਿਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਹਿਆ (ਨਾਂ,ਪੁ) ਜਖ਼ਮ ਆਦਿ ਉੱਤੇ ਦਵਾਈ ਨਾਲ ਭਿਓਂ ਕੇ ਰੱਖੀ ਜਾਣ ਵਾਲੀ ਰੂੰਈ ਜਾਂ ਕੱਪੜੇ ਦੀ ਟਾਕੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 755, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫਹਿਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਹਿਆ [ਨਾਂਪੁ] ਜ਼ਖ਼ਮ ਉੱਤੇ ਦਵਾਈ ਲਾ ਕੇ ਰੱਖਿਆ ਜਾਣ ਵਾਲ਼ਾ ਰੂੰ, ਕਿਸੇ ਜ਼ਖ਼ਮ ਆਦਿ ਉੱਤੇ ਰੱਖਿਆ ਜਾਣ ਵਾਲ਼ਾ ਦਵਾਈ ਦਾ ਤੂੰਬਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 755, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.