ਫਹੁੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਹੁੜਾ (ਨਾਂ,ਪੁ) ਪਸ਼ੂਆਂ ਹੇਠ ਖਿੱਲਰਿਆ ਗੋਹਾ ਇਕੱਠਾ ਕਰਨ ਲਈ ਵਰਤੀਂਦਾ ਲੱਕੜ ਦੇ ਲੰਮੇ ਦਸਤੇ ਵਾਲਾ ਕਹੀ ਦੀ ਸ਼ਕਲ ਦਾ ਜ਼ਿਮੀਦਾਰਾ ਸੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1115, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.