ਫਾਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਾਟ [ਨਾਂਇ] ਟੁਕੜਾ, ਫਾਂਕ , ਫਾੜੀ , ਹਿੱਸਾ , ਟੋਟਾ , ਪੀਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2276, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫਾਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਟ. ਦੇਖੋ, ਫੱਟ । ੨ ਵਿ—ਫੱਟੜ. ਜ਼ਖ਼ਮੀ. ਘਾਇਲ. “ਮਨੁ ਅਪਨਾ ਕੀਨੋ ਫਾਟ.” (ਸਾਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2226, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਫਾਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਾਟ (ਗੁ.। ਸੰਸਕ੍ਰਿਤ ਸੑਫਟੑ (ਸਫੑਟਤਿ=ਖੁਲ੍ਹਨਾ, ਪਾਟਣਾ। ਪੰਜਾਬੀ ਫਟਣਾ ਤੋਂ ਫੱਟ=ਜ਼ਖਮ। ਫਾਟ=ਜ਼ਖਮੀ) ਜ਼ਖਮੀ, ਘਾਇਲ। ਯਥਾ-‘ਮਨੁ ਅਪਨਾ ਕੀਨੋ ਫਾਟ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2222, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.