ਫਿਰਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਿਰਤ [ਨਾਂਪੁ] ਤੁਰਨ-ਫਿਰਨ ਦੀ ਕਿਰਿਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4216, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫਿਰਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਿਰਤ. ਸੰਗ੍ਯਾ—ਫਿਰਨ ਦੀ ਕ੍ਰਿਯਾ. ਭ੍ਰਮਣ. “ਉਸ ਨੇ ਬਹੁਤ ਫਿਰਤ ਕੀਤੀ.” (ਲੋਕੋ) ੨ ਕ੍ਰਿ. ਵਿ—ਫਿਰਦਾ. ਭ੍ਰਮਣ ਕਰਦਾ. “ਫਿਰਤ ਫਿਰਤ ਪ੍ਰਭੁ ਆਇਆ.” (ਸੁਖਮਨੀ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4124, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਫਿਰਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਫਿਰਤ (ਕ੍ਰਿ.। ਪੰਜਾਬੀ ਫਿਰਨਾ ਤੋਂ। ਦੇਖੋ , ਫੇਰੀ) ਫਿਰਦਾ। ਯਥਾ-‘ਫਿਰਤ ਫਿਰਤ ਪ੍ਰਭ ਆਇਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4108, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.