ਫੁਰਤੀਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੁਰਤੀਲਾ (ਵਿ,ਪੁ) ਕਾਹਲ਼ੀ-ਕਾਹਲ਼ੀ ਕੰਮ ਕਰਨ ਵਾਲਾ; ਚੁਸਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2158, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫੁਰਤੀਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੁਰਤੀਲਾ [ਵਿਸ਼ੇ] ਚੁਸਤ , ਛੋਹਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2150, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫੁਰਤੀਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੁਰਤੀਲਾ. ਵਿ—ਫੁਰਤੀ ਵਾਲਾ, ਜੋ ਸੁਸ੍ਤ ਨਹੀਂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2069, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.