ਫੁੱਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੁੱਲਾ (ਵਿ,ਪੁ) ਮੱਥੇ ਤੇ ਸਫ਼ੈਦ ਚਟਾਕ ਵਾਲਾ ਬਲਦ ਜਾਂ ਸੰਢਾ (ਝੋਟਾ)


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13381, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫੁੱਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੁੱਲਾ [ਨਾਂਪੁ] ਮਕਈ ਦਾ ਭੁੱਜ ਕੇ ਖਿੜਿਆ ਦਾਣਾ; ਬਲ਼ਦ ਜਿਸਦੇ ਮੱਥੇ ਉੱਤੇ ਚਟਾਕ ਹੋਵੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.