ਫੂਕਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੂਕਣੀ (ਨਾਂ,ਇ) ਫੂਕ ਮਾਰਨ ਲਈ ਵਰਤੀਂਦੀ ਲੋਹੇ ਜਾਂ ਬਾਂਸ ਦੀ ਨਾਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2724, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫੂਕਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੂਕਣੀ [ਨਾਂਇ] ਫੂਕ ਮਾਰਨ ਵਾਲ਼ੀ ਲੋਹੇ ਆਦਿ ਦੀ ਨਾਲ਼ੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2720, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫੂਕਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਕਣੀ. ਸੰਗ੍ਯਾ—ਫੂਕ ਮਾਰਨ ਦੀ ਨਲਕੀ, ਜਿਸ ਵਿੱਚ ਦੀਂ ਬੰਨ੍ਹੀ ਹੋਈ ਹਵਾ ਜਾਂਦੀ ਹੈ. ਇਹ ਸੁਨਿਆਰੇ ਬਹੁਤ ਵਰਤਦੇ ਹਨ. ਚੁਲ੍ਹੇ ਅੱਗ ਮਚਾਉਣ ਲਈ ਭੀ ਇਹ ਕੰਮ ਆਉਂਦੀ ਹੈ. Blow-pipe। ੨ ਅਹੰਕਾਰ ਨਾਲ ਫੁੰਕਾਰਣ ਦੀ ਕ੍ਰਿਯਾ. ਸ਼ੇਖ਼ੀ. “ਸ਼ੇਖ਼ ਫੂਕਣੀ ਹਰਹਿਂ ਬਿਸੇਖੀ.” (ਨਾਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2504, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.